ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਲੋਂ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।