ਨੈਤਿਕ ਸਿੱਖਿਆ ਨੂੰ ਪ੍ਰੋਤਸਾਹਿਤ ਕਰਦੇ ਹੋਏ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਲਿਆ ਗਿਆ।