Skip to content ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਅੰਤਰ ਰਾਸ਼ਟਰੀ ਪੰਜਾਬੀ ਮਾਂ ਬੋਲੀ ਦਿਵਸ ‘ਤੇ ਰੰਗੋਲੀ, ਪੋਸਟਰ ਅਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਬੱਚਿਆਂ ਨੇ ਮਾਂ ਬੋਲੀ ਨਾਲ ਸੰਬੰਧਤ ਗੀਤ, ਕਵਿਤਾਵਾਂ ਅਤੇ ਭਾਸ਼ਣ ਰਾਹੀਂ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਨੂੰ ਦੱਸਿਆ। ਇਸ ਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜੀਵਨ ਤੇ ਰਚਨਾ ਉਤੇ ਪ੍ਰੋਫੈਸਰ ਮਨਪ੍ਰੀਤ ਸਿੰਘ ਵਲੋਂ ਲੈਕਚਰ ਕਰਵਾਇਆ ਗਿਆ।