ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਅੰਬਾਲਾ ਵਲੋਂ ਸ਼ੈਸ਼ਨ 2023-24 ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।