ਸਹਿਜ ਪਾਠ ਸੇਵਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੰਜੋਖਰਾ ਸਾਹਿਬ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਸਹਿਜ ਪਾਠ ਆਰੰਭ ਕਰਵਾਏ ਗਏ।