ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪ੍ਰਬੰਧ ਅਧੀਨ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਪੰਜੋਖੜਾ ਸਾਹਿਬ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਕੇਸਰੀ ਝੰਡੇ ਤੇ ਯੋਗ ਸਲੋਗਨ ਲੈ ਕੇ ਸ਼ਤਾਬਦੀ ਨੂੰ ਸਮਰਪਿਤ ਪਿੰਡ ਪੰਜੋਖੜਾ ਸਾਹਿਬ ਵਿੱਚ ਵਿਸ਼ੇਸ਼ ਪੈਦਲ ਮਾਰਚ ਕੱਢਿਆ ਗਿਆ ਤੇ ਉਪਰੰਤ ਚੌਪਈ ਸਾਹਿਬ ਦੇ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ।

+8