ਸ੍ਰੀ ਗੁਰੂ ਹਰਿਕ੍ਰਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਅੰਬਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਕਾਲਜ ਵਿਦਿਆਰਥੀਆਂ ਨੇ ਬੜੇ ਚਾਅ ਤੇ ਉਤਸ਼ਾਹ ਨਾਲ ਭਾਗ ਲਿਆ। June 15, 2021June 15, 2021 Harminder