ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ, ਸੰਗੀਤ ਵਿਭਾਗ ਦੇ ਮੁਖੀ ਡਾ. ਗੁਰਸਿਮਰਨ ਕੌਰ ਦੀ ਮੇਹਨਤ ਸਦਕਾ ਕਾਲਜ ਦੇ ਹੋਣਹਾਰ ਵਿਦਿਆਰਥੀ ਜਸ਼ਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਕਨਿਕਾ, ਅੰਮ੍ਰਿਤਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਤਰਨਦੀਪ ਕੌਰ ਗੁਰਕਾਰਜ ਕਵੀਸ਼ਰੀ ਜੱਥੇ ਵੱਲੋਂ ਗੁਰਦੁਆਰਾ ਸ੍ਰੀ ਗੇਂਦਸਰ ਸਾਹਿਬ ਪਾਤਸ਼ਾਹੀ ਦਸਵੀਂ ਭਾਨੋਖੇੜੀ (ਅੰਬਾਲਾ) ਵਿਖੇ ਕਵੀਸ਼ਰੀ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। April 26, 2026April 26, 2026 Harminder