ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਉਨ੍ਹਾ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਤੇ ਸੰਸਾਰ ਦੀ ਸਭ ਤੋਂ ਮਹਿੰਗੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ (ਅੰਬਾਲਾ)ਦੇ ਸਮੂਹ ਵਿਦਿਅਰਾਥੀਆਂ ਅਤੇ ਸਟਾਫ ਮੈਂਬਰਾਂ ਨੇ ਯਾਤਰਾ ਕੀਤੀ। December 22, 2022December 22, 2022 Harminder