ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ February 21, 2023February 21, 2023 Harminder ਜਿਸ ਵਿਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਕੇਸਰੀ ਝੰਡੇ ਅਤੇ ਯੋਗ ਸਲੋਗਨ ਲੈ ਕੇ ਸ਼ਤਾਬਦੀ ਨੂੰ ਸਮਰਪਿਤ ਪਿੰਡ ਤਸਿੰਬਲੀ ਵਿਚ ਵਿਸ਼ੇਸ਼ ਪੈਦਲ ਮਾਰਚ ਕੱਢਿਆ ਗਿਆ।