ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਡਾ ਗੁਰਸਿਮਰਨ ਕੌਰ ਦੀ ਮੇਹਨਤ ਸਦਕਾ ਦੀਆਂ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਪਾਤਸ਼ਾਹੀ 10ਵੀਂ ਨਾਢਾ ਸਾਹਿਬ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾ ਅਤੇ ਕਵੀਸ਼ਰੀ ਦਾ ਗਾਇਨ ਕਰਕੇ ਖ਼ੂਬ ਮਹੌਲ ਬੰਨਿਆਂ। February 20, 2025February 20, 2025 Harminder