ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਗੁਰਸਿਮਰਨ ਕੌਰ ਦੀ ਮੇਹਨਤ ਸਦਕਾ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ ਦਾ ਹੋਣਹਾਰ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਦੇ ਗੁਰਕਾਰਜ ਕੀਰਤ ਕਵੀਸ਼ਰੀ ਜੱਥੇ ਵੱਲੋਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪੰਜੋਖਰਾ ਸਾਹਿਬ ਦੀ ਧਰਤੀ ਤੇ ਆਗਮਨ ਦੀ ਖੁਸ਼ੀ ਵਿੱਚ ਸਲਾਨਾ ਜੋੜ ਮੇਲੇ ਦੇ ਮੌਕੇ ‘ਤੇ ਕਵੀਸ਼ਰੀ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। April 26, 2026April 26, 2026 Harminder