ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਉਨ੍ਹਾ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਤੇ ਸੰਸਾਰ ਦੀ ਸਭ ਤੋਂ ਮਹਿੰਗੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ (ਅੰਬਾਲਾ)ਦੇ ਸਮੂਹ ਵਿਦਿਅਰਾਥੀਆਂ ਅਤੇ ਸਟਾਫ ਮੈਂਬਰਾਂ ਨੇ ਯਾਤਰਾ ਕੀਤੀ।