ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਕਾ ਪੰਜਾ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ

ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰਮਤਿ ਸੈਮੀਨਾਰ ਕਰਵਾਇਆ ਗਿਆ