ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰਮਤਿ ਸੈਮੀਨਾਰ ਕਰਵਾਇਆ ਗਿਆ

ਮੋਰਚਾ ਗੁਰੂ ਕਾ ਬਾਗ ਅਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ, ਕੁਰੂਕਸ਼ੇਤਰ ਵਿਖੇ ਲਗਾਏ ਦੂਜੇ ਸੈਮੀਨਾਰ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਦੇ ਪ੍ਰੋਫੈਸਰ ਸਾਹਿਬ ਅਤੇ ਵਿਦਿਆਰਥੀਆਂ ਵਲੋਂ ਪੇਸ਼ਕਾਰੀ ਕੀਤੀ ਗਈ।