Registration(2023-2024) has been started in Sri Guru Harkrishan Sahib khalsa college panjokhra sahib, Ambala.You can avail all the benefits by getting admission in the college June 8, 2023June 8, 2023 Harminder
एचआईवी की रोकथाम के लिए युवाओं के बीच जागरूकता फैलाने के लिए हरियाणा स्टेट ऐड्स कंट्रोल सोसायटी ने नेशनल यूथ डे के दौरान एक अभियान चलाया February 21, 2023February 21, 2023 Harminder
ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ February 21, 2023February 21, 2023 Harminder ਜਿਸ ਵਿਚ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਕੇਸਰੀ ਝੰਡੇ ਅਤੇ ਯੋਗ ਸਲੋਗਨ ਲੈ ਕੇ ਸ਼ਤਾਬਦੀ ਨੂੰ ਸਮਰਪਿਤ ਪਿੰਡ ਤਸਿੰਬਲੀ ਵਿਚ ਵਿਸ਼ੇਸ਼ ਪੈਦਲ ਮਾਰਚ ਕੱਢਿਆ ਗਿਆ।
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ, ਉਨ੍ਹਾ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਤੇ ਸੰਸਾਰ ਦੀ ਸਭ ਤੋਂ ਮਹਿੰਗੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ (ਅੰਬਾਲਾ)ਦੇ ਸਮੂਹ ਵਿਦਿਅਰਾਥੀਆਂ ਅਤੇ ਸਟਾਫ ਮੈਂਬਰਾਂ ਨੇ ਯਾਤਰਾ ਕੀਤੀ। December 22, 2022December 22, 2022 Harminder
ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਦੀ ਲੜਕਿਆਂ ਦੀ ਹਾਕੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਅੰਤਰ ਕਾਲਜ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। December 10, 2022December 10, 2022 Harminder
ਕਾਲਜ ਦੇ ਯੂਥ ਰੈੱਡ ਕਰਾਸ ਯੂਨਿਟ ਵਲੋਂ ਵਿਸ਼ਵ ਏਡਜ਼ ਦਿਵਸ ਤੇ ਏਡਜ਼ ਦੀ ਬੀਮਾਰੀ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। December 10, 2022December 10, 2022 Harminder
ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾ ਉਚਾਰਣ ਮੁਕਾਬਲਾ ਕਰਵਾਇਆ ਗਿਆ। December 10, 2022December 10, 2022 Harminder
“Treasure Seeker”- An Event Organised by Computer Association. December 10, 2022December 10, 2022 Harminder
An Industrial Visit to C DAC Mohali Organised by Post Graduation Department of Computer Science. November 23, 2022November 23, 2022 Harminder
A Technominds Competition Organised by Post Graduation Department of Computer Science. November 15, 2022November 15, 2022 Harminder