ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਪ੍ਰੀਖਿਆ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
College in News.
PG Department of Commerce Organized a mock interview for B.com final year Students
ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਇਕ ਰੋਜ਼ਾ ਪੁਸਤਕ ਪ੍ਰਦਰਸ਼ਨੀ ਅਤੇ ਸਲੋਗਨ ਮੁਕਾਬਲਾ ਕਰਵਾਇਆ ਗਿਆ।
On the Auspicious Occasion of Sri Guru Harkrishan Sahib Ji Aagman Purab, Music Department did Kirtan at Gurudwara Sahib 🙏

ਸਰਬੱਤ ਸੰਗਤਾਂ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਦੇ ਆਗਮਨ ਪੁਰਬ ਦੀਆਂ ਲੱਖ ਲੱਖ ਵਧਾਈਆਂ ਹੋਣ ਜੀ


